17 ਨਵੰਬਰ ਨੂੰ ਪਟਿਆਲਾ ਰਾਜਪੁਰਾ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ


ਪਟਿਆਲਾ ‘ਚ ਕਿਸਾਨਾਂ ਵੱਲੋਂ ਧਰਨਾ ਰਾਜਪੁਰਾ ਟੋਲ ਪਲਾਜ਼ਾ ‘ਤੇ 17 ਨਵੰਬਰ ਪਟਿਆਲਾ ‘ਚ ਅੱਜ ਦਿਨ ਭਰ ਢੇਰੀ ਜੱਟਾਂ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਧਰਨਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਮੁਆਵਜ਼ਾ ਦੇਣਾ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨਾ ਸ਼ਾਮਲ ਹੈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਮ ਲੱਗਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Leave a Reply

Your email address will not be published. Required fields are marked *