Site icon Geo Punjab

18 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ⋆ D5 News


ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 18 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ, ਪੰਜਾਬ ਸਿਵਲ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version