Site icon Geo Punjab

19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ &OpenCurlyQuote;ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ&comma; ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।<br &sol;>&NewLine;ਜੈਨ ਧਰਮ ਦੇ ਮੁੱਖ ਤਿਉਹਾਰ &OpenCurlyDoubleQuote;ਸੰਮਤਸਰੀ” &OpenCurlyQuote;ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇੱਕੋ-ਇੱਕ ਸੂਬਾ ਬਣ ਗਿਆ ਹੈ। ਇਸ ਤੋਂ ਪਹਿਲਾਂ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਹੁੰਦੀ ਸੀ ਜੋ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ &OpenCurlyQuote;ਤੇ ਹੁੰਦੀ ਹੈ&comma; ਪਰ ਹੁਣ ਪੰਜਾਬ ਵਿੱਚ 2 ਛੁੱਟੀਆਂ ਹੋਣਗੀਆਂ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version