ਸਾਲ 2019 ‘ਚ ਦਿੱਲੀ ਤੋਂ ਕਪੂਰਥਲਾ ਹੈਰੋਇਨ ਸਪਲਾਈ ਕਰਨ ਆਈ ਨਾਈਜੀਰੀਅਨ ਔਰਤ ਰਹਿਮਾ ਨੂੰ ਪੁਲਸ ਨੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਕਪੂਰਥਲਾ ਪੁਲਿਸ ਵੱਲੋਂ 2019 ਵਿੱਚ ਫੜੀ ਗਈ ਨਾਈਜੀਰੀਅਨ ਮਹਿਲਾ ਨਸ਼ਾ ਤਸਕਰੀ ਰਹਿਮਾ ਨੂੰ ਵਧੀਕ ਸੈਸ਼ਨ ਜੱਜ ਰਾਕੇਸ਼ ਕੁਮਾਰ ਦੀ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।