ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ। ਮੰਤਰੀ ਮੰਡਲ ਦੀ ਇਹ ਮੀਟਿੰਗ ਸੋਮਵਾਰ 2.5.2022 ਨੂੰ ਸ਼ਾਮ 4.00 ਵਜੇ ਕਮੇਟੀ ਰੂਮ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬੁਲਾਈ ਗਈ ਹੈ।
ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਸੀ ਕਿ ਇਸ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਸਬੰਧੀ ਕੁਝ ਅਹਿਮ ਫੈਸਲੇ ਲਏ ਜਾਣਗੇ ਅਤੇ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਕਈ ਐਲਾਨ ਕੀਤੇ ਜਾਣਗੇ।