Site icon Geo Punjab

2 ਮਾਲ ਗੱਡੀਆਂ ਦਾ ਇੰਜਣ ਦੂਜੀ ਨਾਲ ਟਕਰਾ ਗਿਆ; ਯਾਤਰੀ ਟਰੇਨ ਨੂੰ ਵੀ ਟੱਕਰ, 2 ਲੋਕੋ ਪਾਇਲਟ ਜ਼ਖਮੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਫਤਿਹਗੜ੍ਹ ਸਾਹਿਬ ਵਿਖੇ ਅੱਜ ਤੜਕੇ 4 ਵਜੇ ਦੇ ਕਰੀਬ ਰੇਲ ਹਾਦਸਾ ਵਾਪਰਿਆ। ਇੱਥੇ ਦੋ ਟਰੇਨਾਂ ਦੀ ਟੱਕਰ ਹੋ ਗਈ। ਇੱਕ ਮਾਲ ਗੱਡੀ ਦਾ ਇੰਜਣ ਪਲਟ ਗਿਆ ਅਤੇ ਇੱਕ ਯਾਤਰੀ ਰੇਲ ਗੱਡੀ ਵੀ ਇਸ ਦੀ ਲਪੇਟ ਵਿੱਚ ਆ ਗਈ। ਹਾਦਸੇ ਵਿੱਚ ਦੋ ਪਾਇਲਟ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version