ਫਤਿਹਗੜ੍ਹ ਸਾਹਿਬ ਵਿਖੇ ਅੱਜ ਤੜਕੇ 4 ਵਜੇ ਦੇ ਕਰੀਬ ਰੇਲ ਹਾਦਸਾ ਵਾਪਰਿਆ। ਇੱਥੇ ਦੋ ਟਰੇਨਾਂ ਦੀ ਟੱਕਰ ਹੋ ਗਈ। ਇੱਕ ਮਾਲ ਗੱਡੀ ਦਾ ਇੰਜਣ ਪਲਟ ਗਿਆ ਅਤੇ ਇੱਕ ਯਾਤਰੀ ਰੇਲ ਗੱਡੀ ਵੀ ਇਸ ਦੀ ਲਪੇਟ ਵਿੱਚ ਆ ਗਈ। ਹਾਦਸੇ ਵਿੱਚ ਦੋ ਪਾਇਲਟ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
