Site icon Geo Punjab

2021 ਰੈਜੀਡੈਂਟ ਵੀਜ਼ੇ ਰਾਹੀਂ 208,087 ਤੋਂ ਵੱਧ ਲੋਕ ਹੋ ਚੁੱਕੇ ਹਨ ਪੱਕੇ

<p> <br &sol;>&NewLine;<&sol;p>&NewLine;<p>&Tab;&Tab;&Tab;ਔਕਲੈਂਡ &lpar;ਹਰਜਿੰਦਰ ਸਿੰਘ ਬਸਿਆਲਾ&rpar;&colon; ਨਿਊਜ਼ੀਲੈਂਡ ਇਮੀਗ੍ਰੇਸ਼ਨ ਵਾਲਿਆਂ ਨੇ &OpenCurlyQuote;2021 ਰੈਜ਼ੀਡੈਂਟ ਵੀਜ਼ਾ’ ਅਰਜ਼ੀਆਂ ਦਾ ਕਾਫੀ ਕੰਮ ਨਿਬੇੜ ਲਿਆ ਗਿਆ ਹੈ।  16 ਸਤੰਬਰ 2023 ਤੱਕ ਪ੍ਰਾਪਤ ਹੋਏ ਅੰਕੜੇ ਦਸਦੇ ਹਨ ਕਿ ਇਸ ਵੀਜ਼ਾ ਸ਼੍ਰੇਣੀ ਤਹਿਤ ਕੁੱਲ 106&comma;424 ਅਰਜ਼ੀਆਂ &lpar;ਅੱਪਡੇਟਿਡ&rpar; ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੇ ਵਿਚ ਪੱਕੇ ਹੋਣ ਵਾਲਿਆਂ ਦੀ ਅੱਪਡੇਟਡ ਕੁੱਲ ਗਿਣਤੀ 217&comma;625  à¨¬à¨£à¨¦à©€ ਹੈ। ਉਪਰੋਕਤ ਅਰਜ਼ੀਆਂ ਦੇ ਵਿਚੋਂ ਇਮੀਗ੍ਰੇਸ਼ਨ ਵਿਭਾਗ ਵਾਲਿਆਂ ਨੇ ਬਹੁਤਾ ਕੰਮ ਖਿਚਦਿਆਂ 102&comma;210 ਅਰਜ਼ੀਆਂ ਦਾ ਨਿਬੇੜਾ ਕਰ ਦਿੱਤਾ ਹੈ ਅਤੇ 208&comma;087 ਲੋਕਾਂ ਨੂੰ ਰੈਜ਼ੀਡੈਂਟ ਵੀਜ਼ਾ ਦੇ ਕੇ ਉਨ੍ਹਾਂ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਇਸ ਦੌਰਾਨ 512 ਅਰਜ਼ੀਆਂ ਅਯੋਗ ਵੀ ਪਾਈਆਂ ਗਈਆਂ ਹਨ।<br &sol;>&NewLine;ਸਿੱਖਾਂ ਦੀ ਵੱਡੀ ਜਿੱਤ&comma; New Bill ਪਾਸ&comma; ਪਏ ਭੰਗੜੇ&comma; ਮਿਲਿਆ ਖ਼ਾਸ ਅਧਿਕਾਰ&excl; &vert; SBHDG Bill &vert; D5 Channel Punjabi<br &sol;>&NewLine;ਕਿੰਨੇ ਕੁ ਰਹਿ ਗਏ&quest; ਲਗਪਗ 9&comma;026 ਲੋਕਾਂ ਦੀ ਕਿਸਮਤ ਦਾ ਫੈਸਲਾ 3&comma;702 ਬਚੀਆਂ ਅਰਜ਼ੀਆਂ ਦੇ ਵਿਚ ਲਪੇਟਿਆ ਪਿਆ ਹੈ&comma;  à¨‡à¨¨à©à¨¹à¨¾à¨‚ ਨੂੰ &OpenCurlyQuote;ਅਪਰੂਵਲ’ ਵਾਲੀ ਈਮੇਲ ਆਉਣ ਦੀ ਹਮੇਸ਼ਾਂ ਬਿੜਕ ਬਣੀ ਰਹਿੰਦੀ ਹੈ&comma; ਲਗਦਾ ਹੈ ਇਹ ਸਾਰਾ ਕਾਰਜ ਅਕਤੂਬਰ ਮਹੀਨੇ ਤੱਕ ਹੋ ਜਾਵੇਗਾ। ਪਹਿਲੇ ਗੇੜ ਦੀਆਂ ਅਰਜ਼ੀਆਂ 1 ਦਸੰਬਰ 2021 ਨੂੰ ਸ਼ੁਰੂ ਹੋਈਆਂ ਸਨ ਅਤੇ ਦੂਜੇ ਗੇੜ ਦੀਆਂ 1 ਮਾਰਚ 2022 ਨੂੰ ਸ਼ੁਰੂ ਹੋਈਆਂ ਸਨ ਤੇ 31 ਜੁਲਾਈ 2022 ਨੂੰ ਬੰਦ ਕਰ ਦਿੱਤੀਆਂ ਗਈਆਂ ਸਨ। ਪ੍ਰਤੀ ਅਰਜ਼ੀ ਫੀਸ 2160 ਡਾਲਰ ਰੱਖੀ ਗਈ ਸੀ।  à¨­à¨¾à¨°à¨¤à©€à¨†à¨‚ ਦੀ ਸੰਖਿਆ&colon; ਇਸ ਵੀਜ਼ਾ ਸ਼੍ਰੇਣੀ ਅਧੀਨ 55&comma;500 ਅਰਜ਼ੀਆਂ ਭਾਰਤੀਆਂ ਦੀਆਂ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version