AAP delegation has been denied permission to visit Sri Kartarpur Sahib
‘ਆਪ’ ਨੂੰ ਗੁਰੂ ਪਰਬ ’ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਨਹੀਂ ਦਿੱਤੀ ਗਈ ਸਿਆਸੀ ਮਨਜ਼ੂਰੀ -ਕੇਂਦਰ ਦੀ ਮੋਦੀ ਅਤੇ ਕਾਂਗਰਸ ਦੀ ਚੰਨੀ ਸਰਕਾਰ ਨੇ ‘ਆਪ’ ਦੇ ਵਫ਼ਦ ਨੂੰ ਨਹੀਂ ਦਿੱਤੀ ਮਨਜ਼ੂਰੀ -ਮੋਦੀ ਸਰਕਾਰ ਨੇ ਕਾਂਗਰਸ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 18 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਕੇਂਦਰ ਦੀ…
