ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਦਿਖਾਇਆ ਸੱਚਾ ਮਾਰਗ, ਉਨਾਂ ਦੇ ਮਾਰਗ ‘ਤੇ ਚੱਲਣ ਦਾ ਫਰਜ਼ ਨਿਭਾਉ: ਅਰਵਿੰਦ ਕੇਜਰੀਵਾਲ
-ਪ੍ਰਕਾਸ਼ ਪੁਰਬ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ਖ਼ਬਰੀ ਮਿਲੀ, 700 ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ: ਅਰਵਿੰਦ ਕੇਜਰੀਵਾਲ -ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲ਼ੇ ਕਾਨੂੰਨ ਵਾਪਸ ਲੈ ਰਹੀ ਹੈ, ਦੇਸ਼ ਦੇ ਕਿਸਾਨਾਂ ਨੂੰ ਮੇਰਾ ਪ੍ਰਣਾਮ: ਅਰਵਿੰਦ ਕੇਜਰੀਵਾਲ -ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ…
