ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਹੋ ਰਹੀ ਮੋਗਾ ਰੈਲੀ ’ਚ 2 ਲੱਖ ਦਾ ਇਕੱਠ ਹੋਵੇਗਾ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਰੈਲੀ ਸਰਕਾਰ ਬਦਲਣ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਦਾ ਮੁੱਢ ਬੰਨੇਗੀ ਰੈਲੀ ਵਾਸਤੇ ਪੰਡਾਲ 40 ਏਕੜ ਥਾਂ ’ਤੇ ਲਗਾਇਆ ਗਿਆ ਚੰਡੀਗੜ੍ਹ, 13 ਦਸੰਬਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਮੋਗਾ ਵਿਚ ਕੀਤੀ ਜਾ ਰਹੀ ਇਤਿਹਾਸਕ ਰੈਲੀ ਵਿਚ 2 ਲੱਖ ਤੋਂ ਜ਼ਿਆਦਾ ਲੋਕ…
