ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ
-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਦੇਖ-ਰੇਖ ਹੇਠ ਮੋਹਾਲੀ ਦੇ ਪਿੰਡ ਅਭੀਪੁਰ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਿਆਂ ਨੂੰ ਹਟਾਇਆ ਗਿਆ। – 31 ਮਈ ਤੱਕ 5,000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਮੁਕਤ ਕਰਵਾਉਣ ਲਈ ਮੁਹਿੰਮ ਸ਼ੁਰੂ ਚੰਡੀਗੜ੍ਹ, 28 ਅਪਰੈਲ: ਪੰਜਾਬ ਭਰ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੇਂਡੂ…
