ਵਿਜੀਲੈਂਸ ਨੇ ਹਸਪਤਾਲ ਦੇ ਲੇਖਾਕਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਲੇਖਾਕਾਰ-ਕਮ-ਕੈਸ਼ੀਅਰ ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਧਰਮਵੀਰ ਨੂੰ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ੍ਹ, ਜ਼ਿਲ੍ਹਾ ਫਾਜ਼ਿਲਕਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ…
