ਰਾਜ ਸਰਕਾਰ ਸਰਕਾਰੀ ਸਿੱਖਿਆ ਢਾਂਚੇ ਵਿੱਚ ਸਿਹਤਮੰਦ ਅਤੇ ਰਚਨਾਤਮਕ ਢਾਂਚਾ ਬਣਾਉਣ ਲਈ ਵਚਨਬੱਧ: ਮੀਟ ਹੇਅਰ
ਅਧਿਆਪਕ ਸਿੱਖਿਆ ਸੁਧਾਰ ਦਾ ਮੁੱਖ ਮਾਧਿਅਮ ਹਨ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੂਬੇ ਦੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ…
