ਪੰਜਾਬ ਦੇ ਮੁੱਖ ਮੰਤਰੀ ਨੇ ਸ਼੍ਰੀਨਗਰ ਸਕੂਲ ਦੇ ਅੰਦਰ ਪ੍ਰਿੰਸੀਪਲ ਅਤੇ ਅਧਿਆਪਕ ਦੀ ਭਿਆਨਕ ਹੱਤਿਆ ‘ਤੇ ਜਤਾਇਆ ਸੋਗ
ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀਨਗਰ ਸਕੂਲ ਦੇ ਅੰਦਰ ਪ੍ਰਿੰਸੀਪਲ, ਅਧਿਆਪਕ ਦੀ ਭਿਆਨਕ ਹੱਤਿਆ ‘ਤੇ ਸੋਗ ਪ੍ਰਗਟ ਕੀਤਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਸ੍ਰੀਨਗਰ ਵਿੱਚ ਸਰਕਾਰੀ ਸਕੂਲ ਵਿੱਚ ਅੱਤਵਾਦੀਆਂ ਵੱਲੋਂ ਘੱਟ ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਅਤੇ ਇੱਕ ਅਧਿਆਪਕ ਦੇ ਕਤਲ ਦੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ…
