ਕੁੰਡਲੀ ਇਲਾਕੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗ ਗਈ ਅਤੇ ਦਿੱਲੀ ਤੋਂ ਫਾਇਰ ਬ੍ਰਿਗੇਡ ਬੁਲਾਉਣੀ ਪਈ।
ਸੋਨੀਪਤ/ਹਰਿਆਣਾ— ਇਕ ਕੈਮੀਕਲ ਫੈਕਟਰੀ ‘ਚ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੰਡਲੀ ਇਲਾਕੇ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਵੱਡੇ ਪੱਧਰ ’ਤੇ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਹਰਿਆਣਾ ਪ੍ਰਸ਼ਾਸਨ ਨੇ ਵੀ ਦਿੱਲੀ ਪ੍ਰਸ਼ਾਸਨ ਨੂੰ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜਣ ਦੀ ਅਪੀਲ ਕੀਤੀ…
