ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਸਮਾਪਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਸਹਿਮਤੀ
ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਸਮਾਪਤ ਹੋ ਗਈ ਹੈ। ਕਿਸਾਨਾਂ ਦੀ ਇੱਕ ਹਫ਼ਤੇ ਵਿੱਚ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ ਬਿਜਲੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਹੈ।
