ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ
ਨਵੀਂ ਦਿੱਲੀ/ਚੰਡੀਗੜ੍ਹ ਅਪ੍ਰੈਲ 6ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ…
