ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ‘ਚ ਸਰਕਾਰੀ ਖਰਚੇ ‘ਤੇ ਸਿੱਖਿਆ ਸਿਖਲਾਈ ਲਈ ਭੇਜਿਆ ਜਾਵੇਗਾ: ਭਗਵੰਤ ਮਾਨ
ਭਗਵੰਤ ਮਾਨ ਨੇ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਲਈ ਆਨਲਾਈਨ ਪੋਰਟਲ ਲਾਂਚ ਕੀਤਾ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੇ ਆਧੁਨਿਕ ਤਰੀਕੇ ਅਪਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ ਲੁਧਿਆਣਾ, 10 ਮਈ: ਸਕੂਲ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ…
