ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ⋆ D5 News
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਦਰਜ ਐਫਆਈਆਰ ਖਾਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ…
