ਪੰਜਾਬ ਪੁਲਿਸ ਵੱਲੋਂ ਟਾਰਗੇਟ ਕਿਲਿੰਗ ਦੀ ਸੰਭਾਵੀ ਕੋਸ਼ਿਸ਼ ਨਾਕਾਮ; 3 ਪਿਸਤੌਲਾਂ ਸਮੇਤ 1 ਵਿਅਕਤੀ ਕਾਬੂ
ਪੰਜਾਬ ਪੁਲਿਸ ਵੱਲੋਂ ਟਾਰਗੇਟ ਕਿਲਿੰਗ ਦੀ ਸੰਭਾਵੀ ਕੋਸ਼ਿਸ਼ ਨਾਕਾਮ; 3 ਪਿਸਤੌਲਾਂ ਸਮੇਤ 1 ਵਿਅਕਤੀ ਕਾਬੂ ਚੰਡੀਗੜ੍ਹ/ਐਸ.ਏ.ਐਸ.ਨਗਰ, 8 ਮਈ: ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਖਰੜ ਦੇ ਨਡਿਆਲਾ ਚੌਂਕ ਤੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਵੱਡੇ ਪੱਧਰ ‘ਤੇ ਟਾਰਗੇਟ ਕਿਲਿੰਗ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੜੇ ਗਏ ਵਿਅਕਤੀ ਦੀ ਪਛਾਣ…
