ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ 1128 ਉਮੀਦਵਾਰਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ.
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ੁੱਕਰਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 69ਵੀਂ ਕਨਵੋਕੇਸ਼ਨ ‘ਚ ਸ਼ਾਮਲ ਹੋਣ ਲਈ ਪੁੱਜੇ, ਜਿਸ ‘ਚ ਉਪ ਰਾਸ਼ਟਰਪਤੀ ਨੇ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਚਾਂਸਲਰ ਵਜੋਂ ਸ਼ਿਰਕਤ ਕੀਤੀ। ਉਨ੍ਹਾਂ 1128 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਉਪ ਰਾਸ਼ਟਰਪਤੀ ਸਵੇਰੇ ਕਰੀਬ 10 ਵਜੇ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਤੋਂ ਬਾਅਦ ਕਰੀਬ 10.30 ਵਜੇ…
