ਨਿਊਰੋਲੋਜੀ ਵਿਭਾਗ ਦੇ ਪ੍ਰੋਫੈਸਰ ਵਿਵੇਕ ਲਾਲ ਨੂੰ ਪੀਜੀਆਈ ਚੰਡੀਗੜ੍ਹ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ
PGI Chandigarh New Director: PGI ਚੰਡੀਗੜ੍ਹ ਨੂੰ ਅੱਜ ਨਵਾਂ ਡਾਇਰੈਕਟਰ ਮਿਲ ਗਿਆ ਹੈ। ਪੀਜੀਆਈ ਦੇ ਨਿਊਰੋਲੋਜੀ ਵਿਭਾਗ ਦੇ ਪ੍ਰੋਫੈਸਰ ਵਿਵੇਕ ਲਾਲ ਨੂੰ ਪੀਜੀਆਈ ਚੰਡੀਗੜ੍ਹ ਦਾ ਨਵਾਂ ਡਾਇਰੈਕਟਰ ਬਣਾਇਆ ਗਿਆ ਹੈ। ਨਿਊਰੋਲੋਜਿਸਟ ਪ੍ਰੋ: ਵਿਵੇਕ ਲਾਲ ਪੀਜੀਆਈ ਚੰਡੀਗੜ੍ਹ ਦੇ ਨਵੇਂ ਡਾਇਰੈਕਟਰ ਬਣੇ ਹਨ। 36 ਸੀਨੀਅਰ ਡਾਕਟਰਾਂ ਦੇ ਪੈਨਲ ‘ਚੋਂ ਵਿਵੇਕ ਲਾਲ ਦੇ ਨਾਂ ‘ਤੇ ਅੰਤਿਮ ਮੋਹਰ…
