ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਦਾ ਦਿੱਤਾ ਜਵਾਬ, ਪ੍ਰੈਸ ਬਿਆਨ ਜਾਰੀ
Home » Featured News • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਦਾ ਦਿੱਤਾ ਜਵਾਬ, ਪ੍ਰੈੱਸ ਰਿਲੀਜ਼ ਜਾਰੀ ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜੋ ਕਿ ਪੂਰੀ ਦੁਨੀਆ ਲਈ ਇਕ ਵੱਡਾ ਸਦਮਾ ਹੈ। ਇਸ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ…
