ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ
ਅਜਨਾਲਾ (ਪੱਤਰ ਪ੍ਰੇਰਕ): ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਪੰਚਾਇਤ ਵਿਭਾਗ ਅਤੇ ਇਸ ਦੇ ਹੋਰ ਵਿਭਾਗਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੈਂ ਇਸ ਲੇਖ ਵਿਚ ਬੇਦਾਅਵਾ ਵਿਚਾਰ / ਤੱਥ ਪੋਸਟ…
