ਪਟਿਆਲਾ: ਦੀਨ ਦਿਆਲ ਉਪਧਿਆਏ ਨਗਰ ‘ਚ ਦਸਤ ‘ਤੇ ਕਾਬੂ
ਪਟਿਆਲਾ: ਦੀਨ ਦਿਆਲ ਉਪਾਧਿਆਏ ਨਗਰ ਵਿੱਚ ਦਸਤ ਕਾਬੂ ਪਟਿਆਲਾ 5 () ਪਟਿਆਲਾ ਸ਼ਹਿਰ ਦੇ ਦੀਨ ਦਿਆਲ ਉਪਾਧਿਆਏ ਨਗਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਦੂਸ਼ਿਤ ਪਾਣੀ ਪੀਣ ਕਾਰਨ ਫੈਲੇ ਦਸਤ ਦੀ ਸਥਿਤੀ ਹੁਣ ਕਾਬੂ ਹੇਠ ਹੈ। ਅੱਜ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਿਵਲ ਸਰਜਨ ਡਾ: ਰਾਜੂ ਧੀਰ ਨੇ ਵੀ ਅੱਜ ਪ੍ਰਭਾਵਿਤ ਇਲਾਕੇ ਦਾ ਦੌਰਾ…
