ਜਦੋਂ ਲੋਕ ਬਜਟ ਬਣਾਉਣਾ ਚਾਹੁੰਦੇ ਹਨ ਤਾਂ ਸਰਕਾਰ ਕਿਸ ਲਈ ਹੈ: Waring ⋆ D5 News
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਆਪਣਾ ਬਜਟ ਖੁਦ ਤਿਆਰ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਲੈ ਕੇ ਕੀਤੀ ਅਣਦੇਖੀ ਦਾ ਮਜ਼ਾਕ ਉਡਾਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਬਜਟ ਤਿਆਰ ਕਰਨ ਦੀ…
