ਮਾਨ ਨੇ ਈਦ-ਉਲ-ਫਿਤਰ ‘ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਨਮਾਜ਼ ਅਦਾ ਕੀਤੀ, ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦਾ ਬੀਜ ਨਹੀਂ-ਭਗਵੰਤ ਮਾਨ ਨੇ ਕਿਹਾ, ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਲੇਰਕੋਟਲਾ, 03 ਮਈ: ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ…
