ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ
ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ ਪ੍ਰਸਿੱਧ ਸ਼ਾਇਰ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਸਮੇਂ ਵੱਡੇ ਨੇਤਾ ਰਹੇ ਕੁਮਾਰ ਵਿਸ਼ਵਾਸ ਖਿਲਾਫ ਰੋਪੜ ‘ਚ ਦਾਇਰ ਕੀਤੀ ਗਈ ਸੀ ਹਾਈ ਕੋਰਟ ਨੇ ਅੱਜ ਐਫਆਈਆਰ ’ਤੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ‘ਆਪ’…
