ਪਟਿਆਲਾ ਹਿੰਸਾ ਮਾਮਲੇ ‘ਚ 6 ਗ੍ਰਿਫਤਾਰ
ਪਟਿਆਲਾ ਹਿੰਸਾ ਮਾਮਲੇ ‘ਚ 6 ਗ੍ਰਿਫਤਾਰ ਪਟਿਆਲਾ ਪੁਲਿਸ ਨੇ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਤੋਂ ਇਲਾਵਾ 29 ਅਪ੍ਰੈਲ 2022 ਨੂੰ ਕਾਲੀ ਦੇਵੀ ਮੰਦਰ ਨੇੜੇ ਦੋ ਧਿਰਾਂ ਵਿਚਾਲੇ ਹੋਈ ਝੜਪ ਅਤੇ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ ਦੇ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਸ਼ਵਨੀ ਕੁਮਾਰ ਗੱਗੀ ਪੰਡਿਤ ਅਤੇ…
