*ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਪੰਜਾਬ ਸਰਕਾਰ ਦੇ ਸਾਰੇ ਸੁਰੱਖਿਆ ਮੁਲਾਜ਼ਮ ਵਾਪਸ ਕਰਨਗੇ*
ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ : ਜਥੇਦਾਰ ਹਰਪ੍ਰੀਤ ਸਿੰਘ ਸੁਰੱਖਿਆ ਵਾਪਸ ਲੈਣ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਕਿਸੇ ਸੁਰੱਖਿਆ ਦੀ ਲੋੜ ਨਹੀਂ ਹੈ। ਸੁਰੱਖਿਆ ਦੇਣ ਲਈ ਸਾਡੇ ਸਿੱਖ ਨੌਜਵਾਨ ਹੀ ਕਾਫੀ ਹਨ। ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਰੇ ਕੋਲ 3…
