ਫਿਨਲੈਂਡ ਦੇ ਰਾਜਦੂਤ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ: ਭਾਰਤ ਵਿੱਚ ਫਿਨਲੈਂਡ ਦੀ ਰਾਜਦੂਤ ਸ੍ਰੀਮਤੀ ਰਿਤਵਾ ਕਾਕੂ ਨੇ ਆਪਣੇ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼੍ਰੀਮਤੀ ਰਿਤਵਾ ਕਾਕੂ…
