ਸਿੱਧੂ ਮੂਸੇਵਾਲੇ ਕਤਲ ਕੇਸ ‘ਚ ਲਾਰੈਂਸ-ਬਿਸ਼ਨੋਈ ਰਿਮਾਂਡ ‘ਤੇ
ਸਿੱਧੂ ਮੂਸੇਵਾਲੇ ਦੇ ਕਤਲ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ-ਬਿਸ਼ਨੋਈ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ ‘ਤੇ ਲਿਆ ਹੈ। ਸਪੈਸ਼ਲ ਸੈੱਲ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਸਾਹਮਣੇ ਆਇਆ ਹੈ ਕਿ ਤਿਹਾੜ ਜੇਲ੍ਹ ਵਿੱਚ ਸਿੱਧੂ ਮੂਸੇਵਾਲੇ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ…
