*ਮੁੰਬਈ ਕਰੂਜ਼ ਡਰੱਗਜ਼ ਕੇਸ ਵਿੱਚ ਸ਼ਾਹਰੁਖ ਖਾਨ ਦੇ ਬੇਟੇ ਨੂੰ ਕਲੀਨ ਚਿੱਟ*
ਮੁੰਬਈ ਦੇ ਮਸ਼ਹੂਰ ਕਰੂਜ਼ ਡਰੱਗਜ਼ ਮਾਮਲੇ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸ਼ੁੱਕਰਵਾਰ ਨੂੰ ਐਨਡੀਪੀਐਸ ਅਦਾਲਤ ਵਿੱਚ ਦਾਇਰ ਕੀਤੇ ਗਏ ਚਲਾਨ ਵਿੱਚ ਆਰੀਅਨ ਖਾਨ ਦਾ ਨਾਂ ਨਹੀਂ ਹੈ। ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਅਕਤੂਬਰ…
