ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਲਗਾਇਆ ਗਿਆ ਸੋਲਰ ਪੈਨਲ
ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਸੋਲਰ ਪੈਨਲ ਲਗਾਇਆ ਗਿਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ 14 ਲੱਖ ਦੀ ਲਾਗਤ ਨਾਲ ਲਗਾਏ ਸੋਲਰ ਪਲਾਂਟ ਦੀ ਜਾਂਚ ਵੀ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ, 26 ਮਈ (ਪੋਸਟ ਬਿਊਰੋ)- ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਹ ਜਲਦੀ ਤੋਂ ਜਲਦੀ ਉੱਤਰ ਪ੍ਰਦੇਸ਼ ਦੇ…
