ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਆਪਣੇ ਮੁਲਾਜ਼ਮਾਂ ਨੂੰ ਹੋਰਨਾਂ ਵਾਂਗ ਪੱਕਾ ਕਰੇ
ਪਟਿਆਲਾ: ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਮੈਨੇਜਮੈਂਟ ਸਾਲ 2015 ਤੋਂ ਪੱਕੇ ਤੌਰ ‘ਤੇ ਭਰਤੀ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੈਅ ਕਰਕੇ ਨਿੱਜੀਕਰਨ ਵੱਲ ਤੁਰ ਪਈ ਹੈ।ਵਿਭਾਗ ਵੱਲੋਂ ਕੀਤੀ ਜਾ ਰਹੀ ਤਨਖ਼ਾਹ-ਫ਼ਿਕਸ ਦੀ ਕਾਰਵਾਈ ਨੇ ਮੁਲਾਜ਼ਮਾਂ ਵਿੱਚ ਬੇਚੈਨੀ ਪੈਦਾ ਕਰ ਦਿੱਤੀ ਹੈ। ਸੂਤਰਾਂ ਦਾ ਮੰਨਣਾ ਹੈ ਕਿ ਜੇਕਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੈਅ ਕਰਨ…
