ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਬਾਰੇ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਰਵਾਇਤੀ ਸ਼ੈਲੀ ਵਿੱਚ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰਮਤਿ ਸੰਗੀਤ…
