ਮੁੱਖ ਮੰਤਰੀ ਭਗਵੰਤ ਮਾਨ ਸੰਭਾਲਣਗੇ ਸਿਹਤ ਮੰਤਰਾਲਾ – Punjabi News Portal – Pro Punjab TV
Home » ਦੇਸ਼ • ਪੰਜਾਬ » ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਸੰਭਾਲਣਗੇ ਸਿਹਤ ਮੰਤਰਾਲੇ ਦਾ ਚਾਰਜ | ਪੰਜਾਬ ਮੰਤਰੀ ਮੰਡਲ ਦਾ ਵਿਸਤਾਰ ਅਜੇ ਨਹੀਂ ਹੋਵੇਗਾ। ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੰਗਲਵਾਰ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਵਿਸਥਾਰ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਮੁੱਖ ਮੰਤਰੀ…
