ਸਵੇਰੇ ਦਿੱਲੀ ਸਰਕਾਰ ਦਾ ਵੱਡਾ ਫੈਸਲਾ ⋆ D5 News
ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ 3 ਦਿਨਾਂ ਲਈ 150 ਸਰਕਾਰੀ ਇਲੈਕਟ੍ਰਿਕ ਬੱਸਾਂ ਵਿੱਚ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ‘ਚ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ? ਦਿੱਲੀ ਸਰਕਾਰ ਵੱਲੋਂ ਕੀਤੇ ਗਏ ਨਵੇਂ ਐਲਾਨ ਮੁਤਾਬਕ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ…
