ਜਥੇਦਾਰ ਸਾਹਿਬ ਦੇ ਬਿਆਨ ਨਾਲ ਲੋਕਾਂ ‘ਚ ਗਲਤ ਸੰਦੇਸ਼ ਜਾ ਸਕਦਾ ਹੈ: ਅਸ਼ਵਨੀ ਸ਼ਰਮਾ
ਚੰਡੀਗੜ੍ਹ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਸਾਹਿਬ ਜਿਸ ਸੰਸਥਾ ਵਿੱਚ ਉੱਚੇ ਅਹੁਦੇ ’ਤੇ ਹਨ, ਉਹ ਸਿੱਖ ਜਗਤ ਲਈ ਨਹੀਂ, ਸਗੋਂ ਸਮੁੱਚੇ ਨਾਨਕ ਨਾਮ ਲੇਵਾ ਹਨ। ਲੇਵਾ ਸੰਗਤਾਂ ਲਈ ਡੂੰਘੀ ਆਸਥਾ ਦਾ ਕੇਂਦਰ ਹੈ। ਇਸ ਉੱਚ ਕੋਟੀ ਦੇ…
