ਪੰਜਾਬ ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਅਤੇ ਡਰੱਗਜ਼ ਦੇ ਸ਼ੱਕੀ ਨੂੰ ਇੱਕੋ ਬੈਰਕ ਵਿੱਚ ਰੱਖਣ ਦੇ ਦਾਅਵਿਆਂ ਦਾ ਕੀਤਾ ਖੰਡਨ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ, ਪੰਜਾਬ ਦੇ ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਅਤੇ ਡਰੱਗਜ਼ ਦੇ ਸ਼ੱਕੀ ਵਿਅਕਤੀਆਂ ਨੂੰ ਇੱਕੋ ਬੈਰਕ ਵਿੱਚ ਰੱਖਣ ਦੇ ਦਾਅਵਿਆਂ ਦਾ ਖੰਡਨ ਕੀਤਾ, “ਜੇਲ੍ਹ ਪ੍ਰਸ਼ਾਸਨ ਦੀ ਕੋਈ ਕੁਤਾਹੀ ਨਹੀਂ, ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ” ਚੰਡੀਗੜ੍ਹ, 22 ਮਈ: ਪੰਜਾਬ ਦੇ ਜੇਲ੍ਹ ਵਿਭਾਗ ਨੇ ਐਤਵਾਰ ਨੂੰ ਸਾਰੇ ਦਾਅਵਿਆਂ…
