ਪਟਿਆਲਾ ਦੇ 55 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ
ਪਟਿਆਲਾ ਦੇ 55 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਾਲ ਹੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਕਮੀਆਂ ਪਾਏ ਜਾਣ ‘ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ…
