ਪੰਜਾਬ ਸਰਕਾਰ ਸ਼ਰਾਬ ਦੇ ਕਾਰੋਬਾਰ ‘ਚ ਕਾਲਾਬਾਜ਼ਾਰੀ ਰੋਕਣ ਲਈ MRP ‘ਤੇ ਸ਼ਰਾਬ ਵੇਚਣ ਲਈ ਤਿਆਰ ਹੈ
Home » ਦੇਸ਼ • ਪੰਜਾਬ ਪੰਜਾਬ ਪੰਜਾਬ ਸਰਕਾਰ. ਪੰਜਾਬ ਸਰਕਾਰ ਪੰਜਾਬ ਦੇ ਖਾਲੀ ਖਜ਼ਾਨੇ ਨੂੰ ਭਰਨ ਲਈ ਨਿੱਤ ਨਵੇਂ ਉਪਰਾਲੇ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਾਬ ਸਬੰਧੀ ਨਵੀਂ ਆਬਕਾਰੀ ਨੀਤੀ ਸਬੰਧੀ ਅੱਜ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ…
