CM ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਬਾਸਮਤੀ ‘ਤੇ ਮੰਗੀ MSP
CM ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਬਾਸਮਤੀ ‘ਤੇ ਮੰਗੀ MSP ਕਣਕ ਦੇ ਘੱਟ ਝਾੜ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਲਈ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੀ ਘੱਟ ਕੀਤੀ ਪ੍ਰਤੀਨਿਧਤਾ ਦਾ ਮੁੱਦਾ ਡਰੋਨਾਂ ਰਾਹੀਂ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਲਈ ਐਂਟੀ ਡਰੋਨ ਤਕਨੀਕ…
