ਕਿਸਾਨੀ ਮੋਰਚਾ ਖਤਮ ! ਸਰਕਾਰ ਨੇ ਮੰਨੀਆਂ ਮੰਗਾਂ, ਕਿਸਾਨ ਵੀ ਮੰਨ ਲੈਣ ਇਹ ਗੱਲਾਂ!
ਪਟਿਆਲਾ: ਕਿਸਾਨਾਂ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਪਹਿਲਾਂ ਹੀ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਪੰਜਾਬ ਵਿੱਚ ਹਰ ਫਸਲ ਦੀ ਬਿਜਾਈ ਸਮੇਂ ਨਕਲੀ ਦਵਾਈਆਂ ਅਤੇ ਬੀਜ ਆਉਂਦੇ ਹਨ। ਜਿਸ ਕਾਰਨ ਕਿਸਾਨਾਂ ਨੂੰ ਫਸਲ ਪੱਕਣ ਤੋਂ ਪਹਿਲਾਂ ਹੀ ਨੁਕਸਾਨ ਝੱਲਣਾ ਪੈਂਦਾ ਹੈ ਪਰ ਕਿਸਾਨਾਂ ਦੀ ਇਸ ਸਮੱਸਿਆ…
