*ਲੁਧਿਆਣਾ ਦੇ ਪਿੰਡ ਭਾਮਾ ਕਲਾਂ ਵਿੱਚ ਦਲਿਤਾਂ ਤੋਂ ਜ਼ਮੀਨਾਂ ਖਾਲੀ ਕਰਵਾਉਣ ਦਾ ਮਾਮਲਾ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਰੋਕੀ*
ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਲੁਧਿਆਣਾ ਦੇ ਪਿੰਡ ਭਾਮਾ ਕਲਾਂ ਵਿੱਚ ਦਲਿਤਾਂ ਤੋਂ ਜ਼ਮੀਨਾਂ ਖਾਲੀ ਕਰਵਾਉਣ ਦੇ ਮਾਮਲੇ ਵਿੱਚ ਡੀ ਪੰਜਾਬ ਸਰਕਾਰ ਤੋਂ 15 ਦਿਨਾਂ ਵਿੱਚ ਰਿਪੋਰਟ ਮੰਗੀ ਚੰਡੀਗੜ੍ਹ, 18 ਮਈ ਪੰਚਾਇਤੀ ਜ਼ਮੀਨਾਂ ਨੂੰ ਖ਼ਾਲੀ ਕਰਵਾਉਣ ਦੀ ਆੜ ਵਿੱਚ ਭਾਰਤ ਦੀ ਆਜ਼ਾਦੀ ਦੇ ਸਮੇਂ ਤੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭਾਮਾ ਕਲਾਂ ਵਿੱਚ ਰਹਿ ਰਹੇ ਅਨੁਸੂਚਿਤ…
