ਪ੍ਰਧਾਨ ਮੰਤਰੀ ਦੇ ਦੌਰੇ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੁੱਖ ਮੰਤਰੀ ਨੇ ਰਿਜ ਦਾ ਦੌਰਾ ਕੀਤਾ
ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ‘ਗਰੀਬ ਕਲਿਆਣ ਸੰਮੇਲਨ’ ਅਤੇ ਭਲਕੇ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਪ੍ਰਸਤਾਵਿਤ ਸਥਾਨ ਦਿ ਰਿਜ ਸ਼ਿਮਲਾ ਦਾ ਦੌਰਾ ਕੀਤਾ। ਮੁੱਖ ਮੰਤਰੀ ਨੇ ਸਮਾਗਮ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧਕਾਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ…
