ਜਿਵੇਂ ਕਿ ਪੰਜਾਬ ਵਾਧੂ ਕੇਂਦਰੀ ਬਲਾਂ ਦੀ ਮੰਗ ਕਰ ਰਿਹਾ ਹੈ, ਕੈਪਟਨ ਅਮਰਿੰਦਰ ਨੇ ‘ਆਪ’ ਨੂੰ BSF ਅਧਿਕਾਰ ਖੇਤਰ ਦੇ ਵਿਸਥਾਰ ਦਾ ਵਿਰੋਧ ਕਰਨ ਦੀ ਯਾਦ ਦਿਵਾਈ
ਚੰਡੀਗੜ੍ਹ, 17 ਮਈ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਕਠੋਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਕਰਨ ਦੇ ਅਹਿਸਾਸ ਦਾ ਸਵਾਗਤ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਰਟੀ ਨੂੰ ਇਸ ਦਾ ਤਿੱਖਾ ਵਿਰੋਧ ਕਰਨ ਦਾ ਚੇਤਾ ਕਰਵਾਇਆ। ਕੇਂਦਰ ਸਰਕਾਰ ਦਾ ਇਹ ਕਦਮ…
