ਮਲਵਿੰਦਰ ਸਿੰਘ ਕੰਗ ⋆ D5 News
ਭਗਵੰਤ ਮਾਨ ਨੇ ਮੌਕੇ ‘ਤੇ ਹੀ ਦੋ ਤਹਿਸੀਲਦਾਰਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਹੁਕਮ : ਮਲਵਿੰਦਰ ਸਿੰਘ ਕੰਗ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਆਪਣੀ ਸਰਕਾਰ ਦੇ ਪਹਿਲੇ ਵਿਸ਼ੇਸ਼ ਪ੍ਰੋਗਰਾਮ ‘ਚ ਪੰਜਾਬ ਦਾ ਪੁੱਤ ਅਤੇ ਭਰਾ ਹੋਣ ਦਾ ਸਬੂਤ ਦਿੱਤਾ ਹੈ। ਲੋਕ ਮਿਲਨੀ’। ਉਨ੍ਹਾਂ ਕਿਹਾ ਕਿ ਮੁੱਖ…
