ਬਿਜਲੀ ਮੰਤਰੀ ਨੇ ਅਗਾਮੀ ਝੋਨੇ ਦੇ ਸੀਜ਼ਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲਿਆ
PSPCL ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਕੋਲੇ ਅਤੇ ਬਿਜਲੀ ਦੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐੱਸ.ਪੀ.ਸੀ.ਐੱਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰੋਤਾਂ ਤੋਂ ਵੱਧ ਤੋਂ ਵੱਧ ਬਿਜਲੀ ਪੈਦਾ ਕੀਤੀ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਨੂੰ ਯਕੀਨੀ ਬਣਾਇਆ…
